pa_tq/ACT/01/04.md

6 lines
612 B
Markdown
Raw Permalink Normal View History

2017-08-29 21:30:11 +00:00
# ਯਿਸੂ ਨੇ ਆਪਣੇ ਰਸੂਲਾਂ ਨੂੰ ਕਿਸ ਲਈ ਉਡੀਕ ਕਰਨ ਦਾ ਹੁਕਮ ਦਿੱਤਾ ?
ਉ: ਯਿਸੂ ਨੇ ਆਪਣੇ ਰਸੂਲਾਂ ਨੂੰ ਪਿਤਾ ਦੇ ਵਾਇਦੇ ਦੀ ਉਡੀਕ ਕਰਨ ਦਾ ਹੁਕਮ ਦਿੱਤਾ [1:4]
# ਰਸੂਲਾਂ ਨੂੰ ਥੋੜੇ ਦਿਨਾਂ ਵਿੱਚ ਕਿਸ ਨਾਲ ਬਪਤਿਸਮਾ ਦਿੱਤਾ ਜਾਵੇਗਾ ?
ਉ: ਰਸੂਲਾਂ ਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ [1:5]