# ਤਦ ਯਹੂਦੀਆਂ ਨੇ ਪੌਲੁਸ ਅਤੇ ਬਰਨਬਾਸ ਨਾਲ ਕੀ ਕੀਤਾ? ਉ: ਯਹੂਦੀਆਂ ਨੇ ਪੌਲੁਸ ਅਤੇ ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਹਨਾਂ ਨੂੰ ਸ਼ਹਿਰ ਤੋਂ ਬਾਹਰ ਕੱਢ ਦਿੱਤਾ [13:50] # ਪੌਲੁਸ ਅਤੇ ਬਰਨਬਾਸ ਨੇ ਇਕੋਨਿਯੁਮ ਵਿੱਚ ਜਾਣ ਤੋਂ ਪਹਿਲਾਂ ਕੀ ਕੀਤਾ? ਉ: ਪੌਲੁਸ ਅਤੇ ਬਰਨਬਾਸ ਨੇ ਉਹਨਾਂ ਦੇ ਵਿਰੋਧ ਵਿੱਚ ਆਪਣੇ ਪੈਰਾਂ ਦੀ ਧੂੜ ਝਾੜੀ ਜਿਹਨਾਂ ਨੇ ਉਹਨਾਂ ਨੂੰ ਅੰਤਾਕਿਯਾ ਦੇ ਸ਼ਹਿਰ ਵਿਚੋਂ ਬਾਹਰ ਕੱਢਿਆ ਸੀ [13:51]