# ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਵਚਨ ਸੁਣਨ ਤੋਂ ਬਾਅਦ ਕੀ ਕੀਤਾ ? ਉਹ ਉਸ ਦੇ ਉੱਤੇ ਜ਼ੋਰ ਪਾਉਣ ਅਤੇ ਸਵਾਲ ਜਵਾਬ ਕਰਨ ਲੱਗੇ, ਉਸ ਨੂੰ ਆਪਣੇ ਹੀ ਸ਼ਬਦਾਂ ਵਿੱਚ ਫ਼ਸਾਉਣ ਦੀ ਕੋਸ਼ਿਸ ਕਰਨ ਲੱਗੇ [11:54]