# ਯੂਹੰਨਾ ਦੇ ਅਨੁਸਾਰ ਉਹਨਾਂ ਬਿਰਛਾਂ ਦੇ ਨਾਲ ਕੀ ਹੋਵੇਗਾ ਜੋ ਚੰਗਾ ਫ਼ਲ ਨਹੀਂ ਦਿੰਦੇ ? ਯੂਹੰਨਾ ਨੇ ਕਿਹਾ ਕਿ ਉਹ ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਵੇਗਾ [3:10] # ਜਿਹੜਾ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਬਾਅਦ ਵਿੱਚ ਆਉਂਦਾ ਹੈ ਉਹ ਕੀ ਕਰੇਗਾ ? ਉਹ ਜਿਹੜਾ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਬਾਅਦ ਵਿੱਚ ਆਉਂਦਾ ਹੈ ਉਹ ਅੱਗ ਅਤੇ ਪਵਿੱਤਰ ਆਤਮਾ ਦੇ ਨਾਲ ਬਪਤਿਸਮਾ ਦੇਵੇਗਾ [3:11]