pa_tq/HEB/10/26.md

4 lines
683 B
Markdown

# ਉਹਨਾਂ ਦੀ ਕੀ ਆਸ ਹੈ ਜਿਹੜੇ ਸਤ ਦੇ ਗਿਆਨ ਨੂੰ ਪ੍ਰਾਪਤ ਕਰਨ ਤੋਂ ਬਾਅਦ ਵੀ ਜਾਣ ਬੁੱਝ ਕੇ ਪਾਪ ਕਰਨ ਵਿੱਚ ਲੱਗੇ ਰਹਿੰਦੇ ਹਨ?
ਉ; ਜਿਹੜੇ ਸਤ ਦੇ ਗਿਆਨ ਨੂੰ ਪ੍ਰਾਪਤ ਕਰਨ ਤੋਂ ਬਾਅਦ ਵੀ ਜਾਣ ਬੁੱਝ ਕੇ ਪਾਪ ਕਰਨ ਵਿੱਚ ਲੱਗੇ ਰਹਿੰਦੇ ਹਨ, ਉਹਨਾਂ ਦੀ ਆਸ ਨਿਆਂ ਅਤੇ ਉਹ ਅੱਗ ਹੈ ਜੋ ਪਰਮੇਸ਼ੁਰ ਦੇ ਵਿਰੋਧੀਆਂ ਨੂੰ ਭਸਮ ਕਰ ਦਿੰਦੀ ਹੈ [10:26-27]