pa_tq/MAT/12/1.md

5 lines
407 B
Markdown

# ਯਿਸੂ ਦੇ ਚੇਲਿਆਂ ਨੇ ਕੀ ਕੀਤਾ ਕਿ ਫ਼ਰੀਸੀ ਉਹਨਾਂ ਦੀ ਸ਼ਿਕਾਇਤ ਕਰਨ ਲੱਗੇ ?
ਫ਼ਰੀਸੀਆਂ ਨੇ ਸ਼ਿਕਾਇਤ ਕੀਤੀ ਕਿ ਯਿਸੂ ਦੇ ਚੇਲੇ ਸਿੱਟੇ ਤੋਂੜ ਕੇ ਖਾਂਦੇ ਹਨ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ [12:1]